2026 Toyota Prius
ਪੂਰੀ ਤਰ੍ਹਾਂ ਰੀ–ਡਿਜ਼ਾਈਨ ਕੀਤੀ 2026 Prius ਦੀ ਬਾਕਾਇਦਾ ਇੱਕ ਹੰਢਣਸਾਰ ਵਿਰਾਸਤ ਹੈ। ਇਸ ਦਾ ਸ਼ਾਨਦਾਰ ਡਿਜ਼ਾਈਨ ਘੱਟ–ਖਪਤ ਵਾਲੀ ਸਵਾਰੀ ਦੇ ਤੌਰ ’ਤੇ ਡਿਜ਼ਾਈਨ ਕੀਤਾ ਗਿਆ ਹੈ ਤੇ ਤੁਹਾਨੂੰ ਕਿਸੇ ਸਟਾਈਲ ਦੀ ਕੁਰਬਾਨੀ ਕਰਨ ਦੀ ਜ਼ਰੂਰਤ ਨਹੀਂ ਹੈ, ਜਿਸ ਦਾ ਮਤਲਬ ਹੈ ਕਿ ਤੁਸੀਂ ਹਰੇਕ ਕਿਲੋਮੀਟਰ ਦੌਰਾਨ ਵਧੀਆ ਹੀ ਮਹਿਸੂਸ ਕਰੋਗੇ।
ਡੀਲਰ ਦੀ ਭਾਲ ਕਰੋ2026 Prius XLE AWD
ਲੀਜ਼ / ਫਾਇਨਾਂਸ ਕੈਲਕੂਲੇਟਰ
ਡਾਊਨ ਪੇਅਮੈਂਟ ਜਾਂ ਟਰੇਡ-ਇਨ ਬਰਾਬਰ
ਫਾਇਨਾਂਸਿੰਗ ਦੀ ਕਿਸਮ
ਸ਼ਰਤਾਂ
ਫ੍ਰੀਕੁਐਂਸੀ
ਵਾਹਨ ਦੀ ਕੀਮਤ
277 ਵੀਕਲੀ ਪੇਅਮੈਂਟਸ
ਸ਼ਰਤਾਂ (ਮਹੀਨੇ)
ਸਾਲਾਨਾ
ਤਤਕਾਲ ਅਦਾਇਗੀ$ 3,999
Included Incentive $ 0


ਬਿਹਤਰੀਨ ਹੋਇਆ ਹੋਰ ਵੀ ਬਿਹਤਰ
ਅਹਿਮ ਢੰਗ ਨਾਲ ਸੁਧਰੀ ਕਾਰਗੁਜ਼ਾਰੀ, ਜਿਵੇਂ ਤੁਹਾਡੇ ਅਨੁਮਾਨ ਤੋਂ ਵੀ ਅਗਾਂਹ ਤਾਕਤਵਰ ਆੱਲ–ਵੀਲ ਡ੍ਰਾਈਵ ਸਿਸਟਮ ਤੇ ਸੂਝ-ਬੂਝ ਨਾਲ ਭਰਪੂਰ ਸੁਰੱਖਿਆ ਅਪਗ੍ਰੇਡਜ਼ ਜਿਹੀਆਂ ਖ਼ਾਸੀਅਤਾਂ ਨਾਲ ਪੂਰੀ ਤਰ੍ਹਾਂ ਰੀ-ਡਿਜ਼ਾਈਨ ਕੀਤੀ 2026 Prius ਇੱਕ ਅਜਿਹੀ ਦੰਦ-ਕਥਾ ਹੈ ਜੋ ਵਧਦੇ ਸਮੇਂ ਨਾਲ ਬਿਹਤਰ ਹੁੰਦੀ ਜਾਂਦੀ ਹੈ।
ਸੰਪਰਕ ਵਿੱਚ ਰਹੋ
ਤਿੰਨ ਸਾਲਾਂ ਤੱਕ ਪੂਰਕ ਕਾਰਗੁਜ਼ਾਰੀ ਸੇਵਾਵਾਂ ਦਾ ਆਨੰਦ ਮਾਣੋ। ਆਪਣੀ Prius ਨੂੰ ਸਮਾਰਟਫ਼ੋਨ ਨਾਲ ਕੰਟਰੋਲ ਕਰੋ, ਵਾਰਨਿੰਗ ਲਾਈਟ ਤੇ ਵਾਹਨ ਦੀ ਸਿਹਤ ਬਾਰੇ ਨੋਟੀਫ਼ਿਕੇਸ਼ਨ ਹਾਸਲ ਕਰੋ ਅਤੇ SOS/ਰੋਡਸਾਈਡ ਮਦਦ ਦਾ ਲਾਹਾ ਲਵੋ।







It's Time to Toyota
ਆਪਣੇ ਲਈ ਸਹੀ Toyota ਲੱਭੋ। 
 ਆਪਣੀ ਮਨਪਸੰਦ ਡੀਲਰਸ਼ਿਪ 'ਤੇ ਇਸ ਨੂੰ ਆਪਣਾ ਬਣਾਓ।




