GR86 Premium shown

2026 Toyota GR86

2026 GR86 ਜਿੱਥੇ ਵੀ ਜਾਂਦੀ ਹੈ, ਉੱਥੇ ਇਹ ਰੋਮਾਂਚ ਦੀ ਭਾਵਨਾ ਲਿਆਉਂਦੀ ਹੈ। ਬਿਲਕੁਲ ਸ਼ੁੱਧ 2+2 ਰੀਅਰ ਵੀਲ ਡ੍ਰਾਈਵ ਸਪੋਰਟਸ ਕਾਰ ’ਚ ਐਥਲੈਟਿਕਸ ਦੇ ਸਾਰੇ ਗੁਣ ਹਨ ਅਤੇ ਇਸ ਨੂੰ ਬਹੁਤ ਤੇਜ਼ ਰਫ਼ਤਾਰ ਦੇ ਬਾਵਜੂਦ ਹਰੇਕ ਕੋਣੇ ’ਚ ਕਾਬੂ ਹੇਠ ਰੱਖਿਆ ਜਾ ਸਕਦਾ ਹੈ।

ਡੀਲਰ ਦੀ ਭਾਲ ਕਰੋ

2026 GR86 Premium

ਵਾਹਨ ਦੀ ਕੀਮਤ
$ 40,727*
ਲੀਜ਼ ਸ਼ੁਰੂ
$ 107@ 6.69%
WEEKLY FOR 64 MONTHS WITH $4,599 DOWN, INCL. Delivery and Destination charge
ਫਾਇਨਾਂਸ
$ 161@ 5.89%
WEEKLY FOR 60 MONTHS WITH $4,499 DOWN, INCL. Delivery and Destination charge

ਲੀਜ਼ / ਫਾਇਨਾਂਸ ਕੈਲਕੂਲੇਟਰ

ਡਾਊਨ ਪੇਅਮੈਂਟ ਜਾਂ ਟਰੇਡ-ਇਨ ਬਰਾਬਰ
ਫਾਇਨਾਂਸਿੰਗ ਦੀ ਕਿਸਮ
ਸ਼ਰਤਾਂ
ਫ੍ਰੀਕੁਐਂਸੀ
ਵਾਹਨ ਦੀ ਕੀਮਤ
$ 40,727
277 ਵੀਕਲੀ ਪੇਅਮੈਂਟਸ
$ 107
ਸ਼ਰਤਾਂ (ਮਹੀਨੇ)
64
ਸਾਲਾਨਾ
6.69%
ਤਤਕਾਲ ਅਦਾਇਗੀ$ 4,599
Included Incentive $ 0

ਸਪੋਰਟੀ, ਫਿਰ ਵੀ ਸੁਰੱਖਿਅਤ

2026 GR86 ’ਚ ਟ੍ਰੈਕ ਲਈ ਹਰ ਵੇਲੇ ਤਿਆਰ ਰਹਿਣ ਦਾ ਅਹਿਸਾਸ ਹੁੰਦਾ ਹੈ, ਜੋ ਹਰ ਦਿਨ ਲਈ ਮੁਕੰਮਲ ਹੈ। 2026 GR86 ਨੂੰ ਸਫ਼ਰ ਪਸੰਦ ਕਰਨ ਵਾਲਿਆਂ ਲਈ ਤਿਆਰ ਕੀਤਾ ਗਿਆ ਹੈ, ਇਸ ਦਾ 4-ਸਿਲੰਡਰ ਬੌਕਸਰ ਇੰਜਣ ਹੁੰਦਾ ਹੈ, ਜਿਸ ਨੂੰ ਵਾਹਨ ਦੀ ਸਥਿਰਤਾ ਕੰਟਰੋਲ ਵਿਧੀਆਂ ਦੀ ਮਦਦ ਨਾਲ ਆਸਾਨੀ ਨਾਲ ਚਲਾਇਆ ਜਾ ਸਕਦਾ ਹੈ।

ਉਦੇਸ਼ਮੁਖੀ ਡਿਜ਼ਾਈਨ

2026 GR86 ਦਾ ਪ੍ਰੋਫ਼ਾਈਲ ਇੱਕ ਸ਼ੁੱਧੀਕ੍ਰਿਤ ਏਅਰੋਡਾਇਨਾਮਿਕ ਹੈ, ਜਿਸ ਦੀਆਂ ਬਿਹਤਰੀਨ ਖ਼ਾਸੀਅਤਾਂ ਸਪੱਸ਼ਟ ਵਿਖਾਈ ਦਿੰਦੀਆਂ ਹਨ। ਇਸ ਦੇ ਲੰਬੇ ਹੁੱਡ ਤੋਂ ਪ੍ਰੀਮੀਅਮ ਐਲੌਇ ਪਹੀਆਂ ਤੱਕ ਇਹ ਕਾਰ ਵਧੀਆ ਜਾਪੇਗੀ ਤੇ ਬਿਹਤਰ ਤਰੀਕੇ ਚੱਲੇਗੀ।

It's Time to Toyota

ਆਪਣੇ ਲਈ ਸਹੀ Toyota ਲੱਭੋ।
ਆਪਣੀ ਮਨਪਸੰਦ ਡੀਲਰਸ਼ਿਪ 'ਤੇ ਇਸ ਨੂੰ ਆਪਣਾ ਬਣਾਓ।

ਸਮਾਨਤਾ ਵਾਲੇ ਹੋਰ ਮਾਡਲ ਦੇਖੋ